Punjabi Love Shayari ਪੰਜਾਬੀ ਲਵ ਸ਼ਾਇਰੀ, Welcome to my blog post, here i made some special Love Punjabi Shayari collection only for you. If Are searching for Punjabi Shayari Sad Love then this is the right blog post for your search.
In this post lots of topics will covered as Punjabi Love Shayari 2 Lines, Love Shayari In Punjabi For Girlfriend, Punjabi Love Shayari In Punjabi, Love Feeling Shayari In Punjabi and Many more.
These all Romantic Love Shayari In Punjabi are made with photos and images, You can easily Copy and also donwload the given images which you most. These all pictures are related to Love Shayri Punjabi and You can send these Pics to your Lovely Girlfriend.
If you enjoy then share this post to your social media handle. Lets, Start the post.
Punjabi Love Shayari
ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉
ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ.
ਕੁੱਝ ਖੇਸ ਰਿਸ਼ਮ ਜਿਹੀਆਂ ਤੰਦਾਂ ਦੇ
ਕੁੱਝ ਝੁੰਡ ਮਿੱਟੀ ਦਿਆਂ ਪੈੜਾਂ ਦੇ??
ਮੇਰੀ ਜ਼ੁਬਾਨੋਂ ਸਦਾ ਬੋਲ ਨਿਕਲਣ
ਚੰਨਾਂ ਵੇ ਤੇਰੀ ਖੈਰਾਂ ਦੇ??
ਜਿੱਤ ਲੈਂਦੀ ???ਸੀ ਦਿਲ ?ਗੱਲਾਂ ਚਾਰ ?ਕਰਕੇ,?
ਕਮਲਾ ਜਿਹਾ? Ho gya Oss nu ਪਿਆਰ ?ਕਰਕੇ
ਦਿਲ ਵਿਚ ਉਛੱਲ ਰਹੇ ਤੁਫਾਨ ਨੂੰ ਦੇਖ””
ਖਾਮੋਸ਼ ਅੱਖਾਂ ਵਿਚਲਾ ਪਿਆਰ ਦੇਖ ਲੈ””
ਤੇਨੂੰ ਅਸੀਂ ਹਰ ਦੁਵਾ ਵਿਚ ਮੰਗਿਆ ਏ””
ਤੇਰੇ ਲਈ ਕੀਤਾ ਸਾਡਾ ਇੰਤਜਾਰ ਦੇਖ ਲੈ”
?ਲੜਾਈ ਕਰਕੇ ਤਾਂ ਜੰਗ ?ਜਿੱਤੀ ਜਾਂਦੀ ਆ ਪਰ ?
❤ਦਿਲ ਤਾਂ?ਪਿਆਰ ਤੇ ?ਇੱਜਤ ਨਾਲ ?ਜਿੱਤੇ ਜਾਂਦੇ ਨੇ
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ,
ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ..!!
ਇੱਜ਼ਤਾਂ ਦੀ ਛੱਤ ਦੇ ਹੇਠਾਂ ਵਿੱਚ ਗੁਰੂ ਘਰ ਵਿਆਹ ਕਰਵਾਉਣਾ ਏ
ਮੈਂ ਜ਼ਿੰਦਗੀ ਦਾ ਹਰ ਪਲ ਸੱਜਣਾਂ ਤੇਰੇ ਨਾਲ ਬਿਤਾਉਂਣਾ ਏ??
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ,
ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ..!!
Punjabi Love Shayari 2 Lines
ਚਾਹ ਦੀ ਪਹਿਲੀ ਘੁੱਟ ਤੈਨੂੰ ਪਿਆ ਕੇ
ਕਦੇ ਮੈਂ ਘਰ ਦੀ ਖੰਡ ਬਚਾਇਆ ਕਰਦਾ ਸੀ..!!
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ,
ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ..!
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke,
ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ..!!
ਮਿੱਠੀ ਤੇਰੀ ਚਾਹ ਹੀਰੇ ਦਿਖਾ ਕੇ ਗਈ ਐ ਰਾਹ ਹੀਰੇ,
ਤੂੰ ਤੇ ਤੇਰੀ ਚਾਹ ਨੇ ਕਰਵਾਤੀ ਵਾਹ ਵਾਹ ਹੀਰੇ..!!
ਬੁਰਾ ਤੋ ਹਰ ਕੋਈ ਹੈ ਜਾਨੀ,
ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ..!!
ਸਾਡੇ ਤਾਂ ਸੁਪਨਿਆਂ ਵਿੱਚ ਵਿ ਤੇਰੇ ਤੋਂ,
ਇਲਾਵਾ ਕੋਈ ਹੋਰ ਨਹੀਂ ਆਉਂਦਾ ਤੇ ਜ਼ਿੰਦਗੀ ਵਿੱਚ ਕਿਵੇਂ..!!
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ ,
ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾ
ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ
ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ
ਪਾਣੀ ਖੂਹਾਂ ਦਾ ਤੇ ਪਿਆਰ ਰੂਹਾਂ
ਦਾ ਕਿਸਮਤ ਵਾਲੇ ਨੂੰ ਹੀ ਮਿੱਲਦਾ।
ਰੋਣ ਦੀ ਕੀ ਲੋੜ ਜੇ ਕੋਈ ਹਸਾਉਣ ਵਾਲਾ ਮਿਲ ਜਾਵੇ,
ਟਾਈਮ ਪਾਸ ਦੀ ਕੀ ਲੋੜ ਜੇ, ਕੋਈ ਦਿਲੋ ❤ ਕਰਨ ਵਾਲਾ ਮਿਲ ਜਾਵੇ
Love Shayari In Punjabi For Girlfriend
ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ
ਲੱਗਦਾ ਕੇ ਮਹੋਬਤ ਕਿੰਨੀ ਗਹਿਰੀ ਹੈ ❤
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ,
ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ
ਸ਼ਿਕਾਇਤ ਤਾਂ ਖੁਦ ਨਾਲ ਆ,
ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ,
ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ……
ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ,
ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
ਮੁਹੱਬਤ ਸੀ ਤੇਰੇ ਨਾਲ,
ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |
♡ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
ਸ਼ਬਦਾ ਦੇ ਤਾ ਹਜਾਰਾ ਮਤਲਬ🙈 ਨਿਕਲਦੇ ਨੇ..
ਹੋਵੇ ਜੇ ਮਹਿਬੂਬ ਕਿਸੇ ਦਾ ਤੇਰੇ ਵਾਂਗੂ ਸੋਹਣਾ,
ਰੱਬ ਦਾ ਸ਼ੁਕਰਗੁਜ਼ਾਰ ਬੰਦੇ ਨੂੰ ਚਾਹੀਦਾ ਫਿਰ ਹੋਣਾ 😍 !!
Punjabi Love Shayari In Punjabi
ਰੱਬਾ ਤੂੰ ਵੀ ਕਦੇ ਦੂਰ ਹੋ ਕੇ ਦੇਖੀ ਆਪਣੀ,ਸਭ ਤੋਂ ਪਿਆਰੀ ਚੀਜ਼ ਤੋ..
ਫੇਰ ਦੱਸੀਂ ਰੋਨਾ ਆਂਉਦਾ ਕੇ ਨਹੀਂ💔💔 !!
ਸੋਹਣੇਆ😍 ਸੱਜਣਾ ਜੇ ਤੇਰੇ ਨਾਲ ਯਾਰੀ ✌ਨਾ ਹੁੰਦੀ,ਤਾ ਸੋਂਹ ਤੇਰੀ 😐
ਸਾਨੂੰ ਜਿੰਦਗੀ ਐਣੀ ਪਿਆਰੀ 😍ਨਾ ਹੁੰਦੀ !!
ਹੁਣ ਤਾਂ 💖💖 ਦਿਲ ਵੀ😄 ਧਮਕੀ ਦਿੰਦਾ ਹੈ ਮੈਨੂੰ,
ਕਹਿੰਦਾ ਉਸਨੂੰ 🤣🙇🙇 ਯਾਦ ਕਰ ਨਹੀ ਤਾਂ ਮੈ💗💗ਧੜਕਣਾ ਬੰਦ ਕਰ ਦੂੰ !!
ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ !! 😘
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ
ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ
ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ
ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ…♥♥
👉✌ ਦੋ ਚੀਜ਼ਾਂ ਨੂੰ 😢ਯਾਦ ਕਰਕੇ 👳 ਬੰਦਾ ਸਾਰੀ ਜ਼ਿੰਦਗੀ 😀ਮੁਸਕਰਾਉਦਾ ਰਹਿੰਦਾ !
👆ਪਹਿਲਾ 💟ਪਿਆਰ, ਤੇ ✌ਦੂਜਾ ScHooL ਵਾਲੇ 👬ਯਾਰ
ਇਸ਼ਕ ਕਦੇ ਝੂਠਾ ਨਹੀ ਹੁੰਦਾ..
.ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ…!!
ਮੈਂ ਮਾਂ ਵਾਸਤੇ ਕੀ ਲਿੱਖਾ 💕💕
ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ 💕💕
ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ
ਏ ਸਾਡੇ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਏ
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ
Love Feeling Shayari In Punjabi
ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ
ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ
ਮੈਂ ਮਿਲਣਾ ਤੈਨੂੰ ਉਸ ਦੁਨੀਆ ਚ,
ਜਿੱਥੇ ਮਿਲ ਕੇ ਵਿਛੜਨ ਦਾ ਕੋਈ ਰਿਵਾਜ ਨਾ ਹੋਵੇ
ਸਾਦਗੀ ਤਾਂ ਕੁਦਰਤ ਦਾ ਗਹਿਣਾ ਹੈ
ਸ਼ਿੰਗਾਰ ਕੇ ਤਾਂ ਲੋਕੀ ਪੱਥਰ ਵੀ ਸਜਾ ਲੈਂਦੇ ਨੇ
ਕੌਣ ਕਹਿੰਦਾ ਏ ਮਹੁੱਬਤ ਪੂਰੀ ਨਹੀਂ ਹੁੰਦੀ
ਤੇਰਾ ਆਉਣਾ,ਠਹਿਰਨਾ ਤੇ ਚਲੇ ਜਾਣਾ ਦਾਸਤਾਂ ਤਾਂ ਪੂਰੀ ਐ
ਕੱਲੇ ਪਿਆਰ ਨਾਲ ਰਿਸ਼ਤੇ ਕਿੱਥੇ ਨਿਭਦੇ ਨੇ ਅੱਜਕੱਲ
ਜਰੂਰਤਾਂ ਵੀ ਪੂਰੀਆਂ ਕਰਨੀਆਂ ਪੈਂਦੀਆਂ ਨੇ ਕਮਲਿਆ
ਫ਼ੋਟੋ ਤਾਂ ਅਸੀਂ ਸ਼ੌਕ ਨੂੰ ਖਿਚਵਾਉਂਣੇ ਹਾਂ,
ਕਿਸੇ ਦੇ ਦਿਲ ਵੱਸਣ ਲੲੀ ਸਾਡਾ ਨਾਮ ਹੀ ਕਾਫੀ ਆ
ਥੋੜੀ ਜਿਹੀ ਜੇਬ ਕੀ ਫਟੀ,
ਸਿੱਕਿਆਂ ਤੋਂ ਜ਼ਿਆਦਾ ਤਾਂ ਰਿਸ਼ਤੇ ਡਿੱਗ ਪਏ
ਪਹਿਲਾ ਯਾਰੀ ਚਾਈਂ-ਚਾਈਂ ਲਾ ਬੈਠੀ
ਏ ਹੁਣ ਕਹਿੰਦੀ ਮਸੌਣ ਬਿਨ ਔਖਾ ਸਰਦਾ…!!
ਤੇਰੇ ਖਿਆਲ ਵੀ ਅਖ਼ਬਾਰ 📰 ਵਰਗੇ ਨੇ, ਇੱਕ ਦਿਨ ਵੀ ਛੁੱਟੀ ਨਈ ਕਰਦੇ ❤️
ਝੜ ਗਏ ਪੱਤੇ 🍂 ਕਦੇ ਤਾਂ ਖਿਲਣਗੇ, ਜਿਹੜੇ ਵਿਛੜ ਗਏ ਨੇ ਕਦੇ ਤਾਂ ਮਿਲਣਗੇ | 💯
Love Shayari In Punjabi For Boyfriend
ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ, ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ😍😍
ਧੜਕਣਾ ❤️ ਚ ਵਸਦੇ ਨੇ ਕੁਜ਼ ਲੋਕ, ਜੁਬਾਨ 👅 ਤੇ ਨਾਮ ਲਿਓਣਾ ਜਰੂਰੀ ਨੀ ਹੁੰਦਾ |
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ , ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ,,🥰🥰
ਗੱਲ ਤਾ ਸੱਜਣਾ ਦਿਲ ❤️ ਮਿਲੇ ਦੀ ਏ ..ਨਜ਼ਰਾਂ 👀 ਤਾ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ |
ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ ..
ਤੂੰ ਚਾਹਤ ਨਾ ਖ਼ਤਮ ਕਰੀ ਆਪਾਂ ਇੱਕ ਦਿਨ ਮਿਲਾਂਗੇ ਜਰੂਰ !!
ਜਦੋਂ ਵੀ ਮਿਲਿਆ ਕਰ ਨਜ਼ਰ 👀 ਉਠਾ ਕੇ ਮਿਲਿਆ ਕਰ, ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ 👀 ‘ਚ ਵੇਖਣਾ…
ਤੇਰੇ ਦਿੱਲ ❤️ ਨੂੰ ਜਾਂਦਾ ਜੋ ਰਾਹ ਸੱਜਣਾ ਅਸੀ ਰਾਹੀਂ ਓਹਨਾ ਰਾਹਾਂ 🛣️ ਦੇ |
ਤੇਰਾ ਨਾਮ 😃 ਸੋਹਣਿਅਾ 😍 ਵੇ ਮੈ ਚੂੜੇ ੳੁਤੇ ਲਿਖਣਾ.. °° ਸੋਹਰੇ ਘਰ 🏠 ਜਾਣ ਤੋਂ ਪਹਿਲਾਂ ⬅ ਰੋਟੀਟੁਕ 🍛 ਸਿਖਣਾ..😘😘
ਜਿੱਥੇ ਦਿਲ ਸਾਫ਼ ਹੋਣ ਰਿਸ਼ਤੇ ਨਿਭਾਉਣ ਲਈ ਓਥੇ ਸੂਰਤਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ |
ਜਿਹਦੇ ਬਦਲੇ ਤੂੰ ਮਿਲ ਜਾਵੇਂ, ਖੁਦਾ ਕੋਈ ਐਸਾ ਗੁਨਾਹ ਕਰਾਵੇ ਮੇਰੇ ‘ਤੋਂ.. ❤️
ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ ..
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….😘 ..
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ ..
Punjabi Love Shayari Copy Paste
ਚਿੱਤ ਮੇਰਾ ਤੇ ਚੇਤਾ ਤੇਰਾ ❤ ..
ਤੈਨੂੰ ਪਾਉਣ ਦੀ ਉਮੀਦ ਤਾਂ ਮੁੱਕ ਸਕਦੀ ਆ ਸੱਜਣਾ ਪਰ ਚਾਹਤ ਨਹੀਂ।।
ਨਾ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ, ਨਾ ਤੂੰ ਐਨਾ ਆਮ ਏ, ਤੇ ਨਾ ਸਾਡੇ ਵੱਸ ਦੀ ਗੱਲ ਏ..❤️
ਅਜੀਬ ਅਦਾ ਹੈ ਤੇਰੇ ਦਿਲ ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ ਤੇ ਨਰਾਜਗੀ ਵੀ ਸਾਡੇ ਨਾਲ ਹੈ , ਸ਼ਿਕਾਇਤ ਵੀ ਸਾਡੇ ਨਾਲ ਤੇ ਪਿਆਰ ਵੀ ਸਾਡੇ ਹੀ ਨਾਲ ਹੈ।
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ !
ਦਿਲ ਦਰਿਆ ਸੁਮਦਰੋ ਡੂਘੇ ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ ..
ਖੂਬਸੂਰਤੀ ਦਾ ਤਾਂ ਹਰ ਕੋਈ ਆਸ਼ਕ ਹੁੰਦਾ, ਕਿਸੇ ਨੂੰ ਖੂਬਸੂਰਤ ਬਣਾ ਕੇ ਇਸ਼ਕ ਕੀਤਾ ਜਾਵੇ ਤਾਂ ਗੱਲ ਈ ਹੋਰ ਐ..
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ ..
ਬਸ ਐਨਾ ਕੁ ਕਰੀਬ ਰਹੀ ਸੱਜਣਾ, ਜੇ ਗੱਲਾਂ ਨਾ ਵੀ ਹੋਣ, ਤਾਂ ਵੀ ਦੂਰੀ ਨਾ ਲੱਗੇ. ❤️❤️
ਜਿਉਣਾ ਮਰਨਾ ਹੋਵੇ ਨਾਲ ਤੇਰੇ, ਕਦੀ ਸਾਹ ਨਾ ਤੇਰੇ ਤੋਂ ਵੱਖ ਹੋਵੇ, ਤੈਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਏਨਾਂ ਕੁ ਮੇਰਾ ਹੱਕ ਹੋਵੇ ..
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।
ਰੱਬ ਕਰੇ ਤੂੰ ਸਦਾ ਹਸਦੀ ਰਹੇ , ਕੋਈ ਦੁਖ ਤੇਰੇ ਨੇੜੇ ਵੀ ਨਾ ਆਵੇ , ਹੋਰ ਕੀ ਦੁਯਾ ਮੰਗਾ ਰੱਬ ਤੋਂ, ਤੈਨੂ ਸਾਡੀ ਵੀ ਉਮਰ ਲੱਗ ਜਾਵੇ |
Romantic Love Shayari In Punjabi
ਕਿਥੋ ਤਲਾਸ਼ KareGi ” Mere ” ਜਿਹੇ ਸਖਸ਼ ਨੂੰ…..ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ V Kre..
ਨੀਲੇ ਨੈਣਾਂ ਦਾ ਰੰਗ ਸੀ ,ਚੜਦੇ ਦੀ ਲਾਲੀ ਵਰਗਾ ਤੈਨੂੰ ਸੱਭ ਪਤਾ ਸੋਹਣਿਆ , ਤੈਥੋਂ ਦੱਸ ਕਾਹਦਾ ਪਰਦਾ | ❤️❤️
ਪਿਆਰ ਤੇ ਸਿਆਸਤ ਓਹੀ ਜਿੱਤਦਾ , ਜਿਹੜਾ ਰੱਜ ਕੇ ਝੂਠ ਬੋਲਦਾ …
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ , ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ..
ਪਤਾ ਨਹੀ ਸੀ ਕਿ ਮੁਹੱਬਤ ਹੋ ਜਾਵੇਗੀ,💐 ਸਾਨੂੰ ਤੇ ਬਸ ਉਸਦਾ ਮੁਸਕਰਾਉਣਾ 🥰 ਚੰਗਾ ਲੱਗਦਾ ਸੀ |
ਗਲੀ ਤੇਰੀ ਦਾ ਸਫ਼ਰ ਅੱਜ ਵੀ ਯਾਦ ਏ ਮੈਨੂੰ ਕੋਈ ਵਿਗਿਆਨੀ ਤਾਂ ਨਹੀਂ ਸੀ ਮੈਂ ਪਰ ਖੋਜ ਲਾਜਵਾਬ ਸੀ ਮੇਰੀ ..
ਤੂੰ ਕੀ ਜਾਨੇ ਤੇਨੂੰ ਕਿੰਨਾ ਪਿਆਰ ਕਰੀਏ , ਯਾਰਾ ਤੇਨੂੰ ਕਿਵੇ ਇਜਹਾਰ ਕਰੀਏ , ਤੂੰ ਤਾ ਸਾਡੇ ਇਸ਼ਕੇ ਦਾ ਰੱਬ ਹੋ ਗਿਓ, ਇੰਨਾ ਤੇਰੇ ਉੱਤੇ ਐਤਬਾਰ ਕਰੀਏ ॥
ਜੇਕਰ ਛੱਲੇ ਮੁੰਦੀਆਂ ਮੋੜਨ ਵਿੱਚ ਖੁਸ਼ੀ ਮਿਲਦੀ ਏ ਨਾ ? ਤਾ ਸਾਡੇ ਤੇ ਯਕੀਨ ਰੱਖੀ ਅਸੀਂ ਆਪ ਮੋੜਨ ਆਵਾਂਗੇ ।।
👀 ਅੱਖੀਆਂ ਚ ਚਿਹਰਾ ਤੇਰਾ☺ਬੁੱਲਾ ਤੇ ਤੇਰਾਂ ਨਾਂ ਸੋਹਣਿਆ 😉 ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ
ਨੀ ਤੂੰ ਤਾਂ ਕਮਲੀਏ Hmm-Hmm ਕਰਦੀ ਰਹਿ ਗਈ, ਅੱਜ ਇੱਕ ਕੁੜੀ Call ਕਰਕੇ I Love U ਵੀ ਕਹਿ ਗਈ..!
Punjabi Love Shayari In Hindi
ਖਾਮੋਸ਼ੀ 🤫ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ ਸੁਣਿਆਂ ਹੈ🥰 ਇਬਾਦਤ ਵਿਚ ਬੋਲਿਆ ਨਹੀਂ ਕਰਦੇ |❤️
ਇਹ ਜ਼ਿੰਦਗੀ ਏਨੀ ਛੌਟੀ ਏ, ਕਿਤੇ ਰੁੱਸਣ ਮਨਾਉਣ ਚ ਨਾਂ ਲੰਘ ਜਾਵੇ. ਅਸੀ ਸਿਰਫ ਤੇਰੇ ਹਾਂ, ਕਿਤੇ ਇਹ ਸਮਝਾਉਣ ਚ ਨਾਂ ਲੰਘ ਜਾਵੇ..
ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.
ਹੁਣ ਜੇ ਕਦੇ ਮੇਰਾ ਖਿਆਲ ਆਵੇ, ਤਾਂ ਆਪਣਾ ਖਿਆਲ ਰੱਖੀ..
ਕੁਝ ਅੱਖਾਂ…. ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ .
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।
ਲਫਜ ਤਾ ਲੋਕਾ ਲਈ ਲਿਖਦੇ ਆ.. ਤੂੰ ਤਾ ਅੱਖਾ 👀 ਵਿਚੋ ਪੜਿਆ ਕਰ ਕਮਲਿਆ..❤️
ਤੇਰੇ ਲਈ ਤੇਰੇ ਨਾਲ ਹੀ ਲੜ ਰਹੇ ਹਾਂ ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ |
ਔਖੇ ਬੜੇ ਨੇ ਵਿਛੋੜੇ ਸਹਿਨੇ ਰੱਬਾ ਵਿਛੋੜਾ ਨਾ ਤੂੰ ਕਿਸੇ ਦਾ ਪਾ ਦੇਵੀ ! ਜੇ ਕੋਈ ਕਰਦਾ ਏ ਕਿਸੇ ਨੂੰ ਸੱਚੇ ਦਿਲੋ ਪਿਆਰ ਤਾਂ ਰਹਿਮ ਕਰਕੇ ਉਹਨਾਂ ਨੂੰ ਮਿਲਾ ਦੇਵੀ ☺
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ 😍।।
Best Love Shayari In Punjabi
ਮੇਰੀ ਬੇਚੈਨ ਭਰੀ ਜਿੰਦਗੀ ਚ, ਇਕ ਸਕੂਨ ਆ ਤੂੰ ❤️
‘ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਾਹੁੰਦੇ ਹਾਂ’ |
ਕਿਸੇ ਨਾਲ ਪਹਿਲਾਂ ਵਾਅਦੇ ਕਰ ਲੈਣਾ, ਫਿਰ ਬਾਅਦ ਵਿੱਚ ਕਿਸੇ ਗੱਲ ਤੇ ਨਾਰਾਜ਼ ਹੋ ਕੇ ਜਾਂ ਮਜ਼ਬੂਰੀ ਦੱਸ ਕੇ ਰਿਸ਼ਤਾ ਖਤਮ ਕਰ ਲੈਣਾ..ਕਿ ਇਸਨੂੰ ਪਿਆਰ ਕਹਿੰਦੇ ਹਨ?
ਰੋਜ ਬੱਸ ਇਕ ਹੀ ਖਿਆਲ, ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️
ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ ‘ਚ ਰਹਿਣਾ, ਅਸੀਂ ਹੁਣ ਲੋਕਾਂ ਨਾਲ ਨਹੀਂ, ਖੁਦ ਨਾਲ ਇਸ਼ਕ ਕਰਦੇ ਆਂ.. 🥰🥰
ਕੀ ਹੋਇਆ ਜ਼ੇ ਤੇਰੇ ਨਾਲ ਲੜਦਾ ਹਾਂ, ਪਿਆਰ ਵੀ ਤਾਂ ਕਮਲੀਏ ਤੈਨੂੰ ਹੀ ਕਰਦਾ ਹਾਂ…
♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ ।
ਤੇਰੇ ਲਈ ਤੇਰੇ ਨਾਲ ਲੜ ਰਹੇ ਹਾਂ 😊ਪਤਾ ਨੀ ਕਿਹੋ ਜਿਹੀ ਮੁਹੱਬਤ ਕਰ ਰਹੇ ਹਾਂ | ❤️
ਉਹ ਨੂੰ ਮੇਰੀ ਸਾਦਗੀ ਪਸੰਦ ਆ ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |
ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ, “ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”🥰
Punjabi Love Shayari In Punjabi
ਮੇਰੇ ਤੋਂ ਚੰਗੀਆਂ ਤੇਰੇ ਸ਼ਹਿਰ ਦੀਆਂ ਰਾਹਾਂ ਜੋ ਨਿੱਤ ਚੁੰਮਣ ਤੇਰੀਆਂ ਪੈੜਾਂ ਨੂੰ ..
ਹੋਤੀ ਰਹੇਗੀ 🥰 ਮੁਲਾਕ਼ਾਤੇੰ ਤੁਮਸੇ 😊 ਨਜ਼ਰੌ਼ ਸੇ 🧐 ਦੂਰ ਹੋ ਦਿਲ 💕 ਸੇ ਨਹੀਂ,,
ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ, ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ ।
ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️💯
ਮੈਨੂੰ ਮੁਹੱਬਤ ਹੈ ਤੇਰੇ ਨਾਲ ਖੁਸ਼ਬੂ ਦੀ ਤਰ੍ਹਾਂ…ਤੇ ਖੁਸ਼ਬੂ ਨੂੰ ਮਾਪਣ ਵਾਲਾ ਕੋਈ ਪੈਮਾਨਾ ਨਹੀ ਹੁੰਦਾ |
ਬਿਨਾਂ ਮਿਲੇ ਵੀ ਤੇ ਮੁਲਾਕਾਤ ਹੁੰਦੀ ਐ, ਖਿਆਲ ਵੀ ਤੇ ਕੁਝ ਸੋਚ ਕੇ ਬਣਾਏ ਨੇ ਰੱਬ ਨੇ..❤️💯
ਤੇਰੇ ਤੋ ਬਗੈਰ ਕੋਈ ਸੁਪਣਾ ਸਜਾਇਆ ਨਾ, ਸੱਚ ਜਾਣੀ ਤੇਰੇ ਬਿਨਾ ਕਿਸੇ ਨੂੰ ਮੈ ਚਾਹਿਆ ਨਾ.
ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ, ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ…🥰❤️
ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ ..
ਜਰੂਰੀ ਨਹੀ ਹਰ ਰਿਸ਼ਤੇ ਨੂੰ ਓਹਦੀ ਮੰਜਿਲ ਮਿਲਜੇ, ਕੁਝ ਰਿਸ਼ਤੇ ਅਧੂਰੇ ਵੀ ਬਹੁਤ ਖੁਬਸੂਰਤ ਹੁੰਦੇ ਨੇ…🥀
ਖਿਆਲ ਰਖਿਆਂ ਕਰ ਆਪਣਾ ਸੱਜਣਾ, ਸਾਡੀ ਆਮ ਜਿਹੀ ਜਿੰਦਗੀ ਵਿਚ ਬਹੁਤ ਖਾਸ ਏ ਤੂੰ ❤️
ਸਲਾਮ ਆ ਉਹਨਾਂ ਆਸ਼ਕਾਂ ਨੂੰ, ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ।🤍🤍
ਜਦ ਮੇਲ ਰੂਹਾਂ ਦਾ ਹੁੰਦਾ ਏ ਰਿਸ਼ਤੇ ਪਾਕ ਪਵਿੱਤਰ ਜੁੜਦੇ ਨੇ, ਗੱਲ ਆਪ ਮੁਹਾਰੇ ਤੁਰ ਪੈਂਦੀ ਜਦ ਯਾਰ ਸੱਜਣ ਨੂੰ ਮਿਲਦੇ ਨੇ॥
Punjabi Romantic Shayari
ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ, ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ 🖤
ਸਕੂਨ ਮਿਲਦਾ ਤੇਰੇ ਨਾਲ ਗੱਲ ਕਰਕੇ ਐਵੇਂ ਨੀ ਅਸੀਂ ਆਪਣੀ ਨੀਂਦ ਗਵਾਉਂਦੇ |
ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ 🙏 ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,,,!!🥰
ਜੇ ਹੋ ਗਈ ਏ ਦਿਲਾ ਹੁਣ ਤੂੰ ਮਾਫ ਕਰੀਂ, ਉਝ ਏ ਇਸ਼ਕ ਤੇ ਗਲਤੀ ਕੋਈ ਸੋਚ ਕੇ ਨੀ ਕਰਦਾ……
ਤਲਾਸ਼ ਸਕੂਨ ਦੀ ਸੀ , ਮੈਨੂੰ ਤੂੰ ਲੱਭ ਗਿਆ 😍💕
ਦਿਲ ਅੰਦਰ ਆ ਤੂੰ ਬੈਠ ਗਿਆ ਕਿੰਝ ਸੱਜਦਾ ਕਰਾਂ ਮੈਂ ਮਸਜਿਦ ਮੰਦਰਾਂ ਨੂੰ ..
ਦਿਲ ❤️ ਦਾ ਰੋਗ ਦਵਾ ਹੋ ਜਾਏਗਾ, ਪਤਾ ਨੀ ਸੀ ਉਹ ਖੁਦਾ ਹੋ ਜਾਏਗਾ.🥰
Punjabi Shayari Status Love
ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ, ਸੁਣਿਆਂ ਹੈ ਇਬਾਦਤ ਵਿਚ ਬੋਲਿਆ ਨਹੀਂ ਕਰਦੇ।।
ਵਜ੍ਹਾ ਨਫਰਤ ਲਈ ਲੱਭੀ ਦੀ ਦਿਲਾਂ, ਮਹੁੱਬਤ ਤੇ ਹੁੰਦੀ ਹੀ ਬੇਵਜ੍ਹਾ 🖤
ਜਿਸਦੇ ਲਫਜਾ ਵਿੱਚ ਸਾਨੂੰ ਆਪਣਾ ਅਕਸ ਮਿਲਦਾ ਹੈ… ਬਹੁਤ ਨਸੀਬ ਨਾਲ ਇੰਦਾ ਦਾ ਸਾਨੂੰ ਸ਼ਕਸ਼ ਮਿਲਦਾ ਹੈ…
ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ, ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️
ਅਗਲੇ ਜਨਮ ਤੈਨੂੰ ਲਿਖਵਾਕੇ ਆਵਾਂਗਾ ਰੱਬ ਕੋਲੋਂ, ਆਹ ਜਨਮ ਤਾਂ ਤੇਰੀ ਖੈਰ ਮੰਗਦਿਆਂ ਨੇ ਕੱਢ ਦੇਣਾ ।
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ ਕਿਸੇ ਦੀ ਨਜ਼ਰ ਕਰਾਉੰਦੀ ਹੈ!! ❤️
ਅਸੀ ਥੋੜੇ ਜਹੇ ਬਰਬਾਦ ਹੋਏ, ਕੁਝ ਤੇਰੇ ਨਾਲ ਹੋਏ, ਕੁਝ ਤੇਰੇ ਬਾਅਦ ਹੋਏ | 🥰
ਸਾਡੀਆਂ ਗੱਲਾਂ ਚ ਬਸ ਇੱਕ ਦੂਜੇ ਦਾ ਜ਼ਿਕਰ ਹੁੰਦਾ….. ਉਹ ਮੇਰਾ ਖਿਆਲ ਰੱਖਦੀ ਤੇ ਮੈਨੂੰ ਓਹਦਾ ਫ਼ਿਕਰ ਹੁੰਦਾ |
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..❤️
ये भी पढ़ें__________