Heart Touching 250+ Punjabi Sad Shayari With Images

Punjabi Sad Shayari or Punjabi Shayari Sad Love collection welcome to my lovinggifts.in. This post is only for Sad Shayari collection and specialization in Punjabi Language.

Is this post, you will get Very Sad Punjabi Shayari collection and Emotional Sad Shayari Punjabi collection with images and photos. If you are looking for Punjabi Sad Shayari, this post is specially designed only for You Guys.

I hope this post will help you to get Punjabi Sad Shayari In Hindi and Punjabi. If you like the post please share and comment below your thoughts. Lets Statrt the Post-

Punjabi Sad Shayari

ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ,
👀 ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ ….!

Punjabi Sad Shayari

ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ
ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ ||💯

ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ।
ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ😊

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ
ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..💯

ਉਹ ਜੋ ਕਦੇ ਦਿਲ ਦੇ ਕਰੀਬ ਸੀ
ਨਾ ਜਾਣੇ ਉਹ ਕਿਸਦਾ ਨਸੀਬ ਸੀ💔

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ..!!💔

ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ 😊

ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ
ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ |😞😞

Punjabi Sad Shayari

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ,
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ 🥺

ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ,
ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..💔

Punjabi Shayari Sad Love

ਤੁਸੀਂ ਜਾ ਸਕਦੇ ਹੋ ਜਨਾਬ 🙏 ਕਿਉਕਿ ਭੀਖ ਚ ਮੰਗਿਆ
ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ 🤗

ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ
ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ…💔

ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ,
ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ😌😌

ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ,
ਨਾ ਯਾਦ ਕਰੀ ਨਾ ਯਾਦ ਆਵੀਂ।😌😏

Punjabi Sad Shayari

ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ,
ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ💯

ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ,
😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ
ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ 🥺🥺

ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ,
ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…💔💔

ਹੋਸ਼ ਚ ਸੀ ਪਰ ਬੇਹੋਸ਼ ਰਹੇ,
ਸਬ ਪਤਾ ਸੀ ਪਰ ਖਮੋਸ਼ ਰਹੇ |🤫

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ,
ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ,
ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔

ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ,
ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..🔥🔥

ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ,
ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…🥺

punjabi sad shayari images download

Punjabi Sad Shayari On Life

ਦਿਲ ਤੇ ਲੱਗੀਆਂ ਸੀ ਸੱਜਣਾ
ਯਾਰੀਆਂ ਵੀ ਤੇ ਸੱਟਾਂ ਵੀ |💔

ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ
ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ 💔

ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ,
ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ 💔🥺

ਹੁੰਦੇ ਇਸ਼ਕ ਚ ਬੜੇ ਪਾਖੰਡ
ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯

ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ,
ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ ❤️❤️

ਉਸ ਦਰਦ ਦੀ ਕੋਈ ਦਵਾਈ ਨਹੀ ਜੋ
ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |💯🥺

ਮੁਹੱਬਤ ਵਧੀਆ ਚੀਜ਼ ਆ..
ਬੱਸ ਸੱਚੀ ਨਾ ਕਰਿਓ |💔🥺

ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ,
ਫਿਰ ਇਨਸਾਨ ਕੀ ਚੀਜ਼ ਹੈ |💯

punjabi sad shayari images download

ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,
ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |💔

ਸਹੀ ਹੁੰਦਾ ਹੈ, ਕਦੇ ਕਦੇ
ਕੁੱਝ ਲੋਕਾਂ ਦਾ ਦੂਰ ਹੋ ਜਾਣਾ |🥺

ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ
ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..💔

ਕੁੱਝ ਅਧੂਰੇ ਸੁਪਨੇ ਪਤਾ ਨੀ
ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ 🥺

ਮੁੜ ਆਉਣਾ ਨਹੀ ਉਹਨਾ🕑ਵਖ਼ਤਾਂ ਨੇ ..
ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ ,
ਜੋ ਬੋਲ💔ਬਣ ਅਫਵਾਹਾ ਗੁਜ਼ਰੇ ਨੇ👌

Very Sad Punjabi Shayari

ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ,
ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️

ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ,
ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।💔

punjabi sad shayari 2 lines images

🛣️ਰਾਹ ਤਾਂ ਤੂੰ ਬਦਲੇ ਸੀ ਕਮਲੀਏ,
ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶

ਮੁਹੱਬਤ ਨਾਮ ਦਾ ਗੁਨਾਹ ਹੋ ਗਿਆ,
ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ | 💔

ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ,
ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ !💯

ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ…..
ਉਂਜ ਮੇਰੇ ਸ਼ਹਿਰ ‘ਚ ਹਕੀਮ ਬੜੇ ਨੇ..!!🖤🔥

ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ…
ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ…😊

ਪਾਣੀ ਦਰਿਆ 🌊 ਚ ਹੋਵੇ ਜਾ ਅੱਖਾਂ ਚ,
ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..😭

ਇੱਕ ਮੁੱਦਤ ਬਾਦ ਹਾਸਾ ਆਇਆ 🙂
ਤੇ ਆਇਆ ਆਪਣੇ ਹਾਲਾਤਾਂ ਤੇ 💔

ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ 😕
ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ 🥀

ਛੇਤੀ ਟੁੱਟਣ ਵਾਲੇ ਨਹੀਂ ਸੀ,
ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ…🎭

punjabi sad shayari 2 lines images

ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ,
ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ 🥀

Punjabi Sad Shayari In Hindi

ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..
ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..♠️♠️

ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ,
ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!💔❤️

ਹਰ ਇਕ ਨੂੰ ਗੁਲਾਬ 🌹 ਨਹੀਂ ਨਸੀਬ ਹੁੰਦਾ,
ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |😊

ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ’
ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..🙂

ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ…
ਜਿੰਨ੍ਹਾ ਮੈਂ ਸੀ ਤੈਨੂੰ ਚਾਇਆ 😊💔

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔💯

punjabi sad shayari 2 lines images

ਹੋਸ਼ ਚ ਸੀ ਪਰ ਬੇਹੋਸ਼ ਰਹੇ ,
ਸਥ ਪਤਾ ਸੀ ਪਰ ਖਮੋਸ਼ ਰਹੇ

ਛੱਡਣ ਲੱਗਿਆ ਕਈ ਕਮੀਆ ਗਿਣਵਾ ਗਿਆ ਉਹ
ਸ਼ਖਸ਼ ਜਦੋਂ ਪਸੰਦ ਕੀਤਾ ਸੀ ਉਦੋਂ ਕਿਹੜਾ ਰੱਬ ਸੀ ਮੈਂ

ਕਦੇ ਸਕੂਨ ਸੀ ਤੇਰੀਆਂ ਗੱਲਾਂ ਚ
ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ

ਹੁਣ ਕਿਸਨੂੰ ਦੁਸ਼ਮਣਾਂ ਦੀ ਲੋੜ ਹੈ,
ਦਰਦ ਦੇਣ ਲਈ ਆਪਣੇ ਹੀ ਕਾਫੀ ਹਨ

ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ
ਭਾਵੇਂ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ….ਸੋਹੀ

Love Sad Shayari Punjabi

ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ
ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ
ਫੇਰ ਕਿਸੇ ਹੋਰ ਦਾ ਹੋਣ ਨਹੀ ਦਿੰਦੀ….ਸੋਹੀ

ਸੁਪਨਿਆਂ ਵਿੱਚ ਖੁਸ ਸੀ ਮੈਂ
ਆ ਹਕੀਕਤ ਵਿੱਚ ਪਹੁੰਚ ਕੇ ਖੋ ਗਿਆ ਹਾਂ
ਦੁੱਖਾਂ ਵਿੱਚ ਰਹਿ ਕੇ ਹਾਂਣਦੀਏ
ਮੈਂ ਦੁੱਖਾਂ ਵਰਗਾ ਹੋ ਗਿਆ ਹਾਂ

ਦੁੱਖ ਬੇਸ਼ੱਕ ਮੇਰੇ ਨੇ
ਪਰ ਇਕ ਗੱਲ ਮੇਰੀ ਸਦਾ ਯਾਦ ਰੱਖੀ ਇਹ ਦਿੱਤੇ ਹੋਏ ਤੇਰੇ ਨੇ.

ਕੋਈ ਚਾਰਾ ਨਈ ਦੂਆ ਤੋਂ ਬਿਨਾ
ਕੋਈ ਸੁਣਦਾ ਨਈ ਖੁਦਾ ਤੋਂ ਬਿਨਾ
ਜ਼ਿੰਦਗੀ ਨੂੰ ਕਰੀਬ ਤੋਂ ਦੇਖਿਆ ਮੈਂ
ਮੁਸ਼ਕਿਲਾਂ ‘ਚ ਸਾਥ ਨਈ ਦਿੰਦਾ ਕੋਈ
ਹੰਝੂਆਂ ਤੋਂ ਬਿਨਾ

punjabi sad shayari 2 lines images

ਰੋਜ਼ਾਨਾ ਨਵੀਆਂ ਕਹਾਣੀਆਂ ਪੜ੍ਹਨ ਲਈ ਇੰਸਟਾਲ ਕਰੋ “ਪੰਜਾਬੀ ਕਹਾਣੀਆਂ” ਐੱਪ :

ਵਿਚ ਹਵਾਵਾਂ ਕਦੇ ਵੀ ਦੀਵੇ ਜਗਦੇ ਨਾ ,
ਖਿਜ਼ਾ ਦੀ ਰੁੱਤੇ ਫੁੱਲ ਕਦੇ ਵੀ ਸਜਦੇ ਨਾ ,
ਭੁੱਲ ਕੇ ਵੀ ਨਾ ਸਾਨੂੰ ਕਿਤੇ ਭੁੱਲ ਜਾਵੀਂ ,
ਕਿਊਂਕਿ ਯਾਰ ਗੁਵਾਚੇ ਫੇਰ ਕਦੇ ਵੀ ਲਭਦੇ ਨਾ

ਜ੍ਹਿਨਾਂ ਨਾਲ ਕਦੇ ਗੱਲਾਂ ਨੀ ਖ਼ਤਮ ਹੁੰਦੀਆਂ ਸੀ,
ਉਹਨਾਂ ਨਾਲ ਅੱਜ ਗੱਲ ਹੀ ਖਤਮ ਹੋ ਗਈ

ਉਸ ਪੱਥਰ ਤੋਂ ਠੋਕਰ ਲਗੀ ਆ ਮੈਨੂੰ,,
ਜਿਨੂੰ ਦੋਸਤ ਬਣਾ ਕੇ ਦਿਲ ਚ ਖਾਸ ਥਾਂ ਦਿਤੀ ਸੀ💔

ਪਿਓ ਮੁੱਕੇ ਤਾਂ ਸਭ ਚਾਅ ਮੁੱਕ ਜਾਂਦੇ ਨੇ
ਖੁਸ਼ੀਆਂ ਵਾਲੇ ਸਾਰੇ ਰਾਹ ਮੁੱਕ ਜਾਂਦੇ ਨੇ
ਪਿਓ ਨਾਲ ਬਾਹਰਾਂ ਜ਼ਿੰਦਗੀ ਵਿੱਚ
ਬਿਨਾ ਪਿਓ ਤੋਂ ਜਿਵੇਂ ਸਾਹ ਮੁੱਕ ਜਾਂਦੇ ਨੇ
ਰੱਬਾ ਲੰਮੀ ਉਮਰ ਦੇਵੀ ਮਾਪਿਆ ਨੂੰ
ਬਿਨਾ ਮਾਪਿਆ ਬੱਚੇ ਥਾਂ ਸੁੱਕ ਜਾਂਦੇ ਨੇ

Emotional Sad Shayari Punjabi

ਰੋਜ਼ਾਨਾ ਨਵੀਆਂ ਕਹਾਣੀਆਂ ਪੜ੍ਹਨ
ਲਈ ਇੰਸਟਾਲ ਕਰੋ “ਪੰਜਾਬੀ ਕਹਾਣੀਆਂ” ਐੱਪ :

ਉਮਰ ਬਿਨਾ ਰੁਕੇ ਚੱਲੀ ਜਾਂਦੀ ਹੈ
ਪਰ ਅਸੀ
ਖ਼ਵਾਇਸ਼ ਨੂਂੰ ਲੈ ਕੇ
ਉਥੇ ਹੀ ਖੜੇ ਹਾਂ

ਬਾਹਲਾ ਖੁਸ਼ ਨਾ ਹੋ …
ਸਾਲ ਹੀ ਬਦਲਿਆ….
ਲੋਕ ਨੀ

ਮੈਂ ਪਾਣੀ ਬਣਕੇ ਜਦ ਤੁਰਦਾ, ਉਹ ਰੇਤ ਹੋ ਕੇ ਵਹਿੰਦੀ ਹੈ
ਕੁਝ ਇਸ ਤਰ੍ਹਾਂ ਅੱਜ-ਕੱਲ੍ਹ, ਉਹ ਮੇਰੇ ਨਾਲ ਰਹਿੰਦੀ ਹੈ

punjabi sad shayari 2 lines images

ਬਚਪਨ ਹੀ ਵਧੀਆ ਸੀ ,
ਦੰਦ ਹੀ ਟੁੱਟਦੇ ਸੀ,
ਰਿਸ਼ਤੇ ਨਹੀਂ

ਕੁਝ ਨੀ ਮੇਰੇ ਕੋਲ
ਜਿੰਦਗੀ ਲੋਕਾਂ ਨੇ ਖ਼ਤਮ ਕਰ ਦਿੱਤੀ
ਤੇ ਚਾਅ ਗਰੀਬੀ ਨੇ

ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ,
ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ..!!

ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,
ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..!!

ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ,
ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!

Punjabi Sad Shayari In Punjabi

ਕੌਣ ਭੁਲਾ ਸਕਦਾ ਹੈ ਕਿਸੇ ਨੂੰ,
ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ..!!

ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ,
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ..!!

ਉਹਨੇ ਮੈਨੂੰ ਇਹੋ ਜਿਆ ਤੋੜਿਆ ਅੰਦਰੋਂ ਕਿ,
ਹੁਣ ਕਿਸੇ ਨਾਲ ਜੁੜਨ ਨੂੰ ਜੀ ਨੀ ਕਰਦਾ..!!

punjabi sad shayari images

ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ,
ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..!!

ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰ ਖੋਣ ਦਾ,
ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ..!!

ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ,
ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ..!!

ਵਕਤ ਬੜਾ ਬੇਈਮਾਨ ਹੈ,
ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..!!

ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ,
ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ..!!

ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ,
ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ..!!

ਜੇ ਤੇਰੇ ਬਿੰਨਾ ਸਰਦਾ ਹੁੰਦਾ,
ਕਾਤੋ ਮੀਨਤਾ ਤੇਰੀਆ ਕਰਦੇ..!!

Best Sad Shayari In Punjabi

ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ,
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ..!!

ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ,
ਜਿਸ ਵਿਚ ਮੇਰੀ ਜਾਨ ਵੱਸਦੀ ਸੀ..!!

ਕੁਝ ਰਾਸਤਿਆ ਤੇ ਪੈਰ ਨਹੀ,
ਦਿਲ ਥੱਕ ਜਾਂਦਾ ਹੈ..!!

ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ,
ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ..!!

punjabi sad shayari images

ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ,
ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ..!!

ਦਿਨ ਬਦਲੀ ਰੱਬਾ,
ਦਿਲ ਨਾ ਬਦਲੀ..!!

ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ,
ਤੂੰ ਤਾਂ ਕਮਲਿਏ ਅੱਗ ਹੀ ਲਗਾਤੀ..!!

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ..!!

ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ,
ਯਾਦ ਵੀ ਓਹੀ ਆਉਂਦੇ ਨੇ..!!

ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ,
ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ..!!

ਜਿਹਨਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ,
ਅਕਸਰ ਓਹਨਾ ਦੀ ਹੀ ਕਿਸਮਤ ਖਰਾਬ ਹੁੰਦੀ ਐ..!!

Shayari Sad In Punjabi

ਮੈਸੇਜ ਤਾਂ ਬਹੁਤ ਆਉਂਦੇ ਪਰ ਜਿਸ ਮੈਸੇਜ ਮੈਨੂੰ ਇੰਤਜ਼ਾਰ ਆ,
ੳਹ ਨਹੀਂ ਆਉਂਦਾ..!!

ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ,
ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ..!!

ਮੈਨੂੰ ਸਾਹ ਵੀ ਨਾ ਆਵੇ ਮੈਂ ਸੱਚ ਕਹਿਣੀ ਆ,
ਦਿਲ ਧੁਖਦਾ ਏ ਮੇਰਾ ਮੈਂ ਰੋ ਪੈਣੀ ਆ..!!

ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ,
ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ..!!

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ,
ਜਦੋਂ ਤਕ ਆਪਣੇ ਤੇ ਨਾ ਬੀਤਣ..!!

ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ,
ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ..!!

ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ,
ਗੈਰਾਂ ਦੇ ਸੀਨੇ ਲਗ ਜਾਣ ਵਾਲੀਏ..!!

ਬਹੁਤ ਰੋ ਚੁੱਕੇ ਹਾਂ ਲੁਕ ਲੁਕ ਕੇ ਤੇਰੀ ਖ਼ਾਤਿਰ,
ਤੇ ਲੋਕ ਸਾਨੂੰ ਕਹਿੰਦੇ ਨੇ ਤੈਨੂੰ ਕਦੇ ਰੋਂਦੇ ਨਹੀਂ ਦੇਖਿਆ..!!

ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ,
ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ..!!

ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ,
ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ..!!

Sad Shayari Punjabi Status

ਮੇਰਾ ਕੀ ਯਾਰਾ ਮੈਂ ਤਾਂ ਅੰਬਰੋਂ ਟੁੱਟਆ ਤਾਰਾ ਹਾਂ,
ਮੈਂ ਕਿਸੇ ਨੂੰ ਕੀ ਸਹਾਰਾ ਦੇਣਾ, ਮੈਂ ਤਾਂ ਆਪ ਬੇਸਹਾਰਾ ਹਾਂ..!!

ਸੱਚੀ ਮੋਹੁੱਬਤ ਚ ਅਕਸਰ,
ਗੱਲਾਂ ਰੱਬ ਨਾਲ ਹੋਣ ਲੱਗ ਜਾਂਦੀਆਂ ਨੇ..!!

ਕੁੱਝ ਤਾਂ ਸੋਚਿਆ ਹੋਵੇਗਾ ਤੇਰੇ ਤੇ ਮੇਰੇ ਬਾਰੇ ਰੱਬ ਨੇ ਨਹੀਂ ਤਾਂ,
ਐਨੀ ਵੱਡੀ ਦੁਨੀਆਂ ਵਿੱਚ ਤੇਰੇ ਤੇ ਹੀ ਦਿਲ ਕਿਓਂ ਆਉਂਦਾ ਮੇਰਾ..!!

ਸੁਣੀ-ਸੁਣਾਈ ਗੱਲ ਸੁਣ ਕੇ,ਦੂਜਿਆ ਨੂੰ ਕਰਦੀ ਏ,
ਸੱਚ ਦੱਸਾਂ ਏ ਦੁਨੀਆ ਵੀ ਹੱਦ ਹੀ ਕਰਦੀ ਏ..!!

ਅਸੀ ਵੀ ਨਰਾਜ਼ਗੀ ਉੱਥੇ ਜਤਾਉਂਦੇ ਆਂ,
ਜਿੱਥੇ ਉਮੀਦ ਹੋਵੇ ਕਿਸੇ ਦੇ ਮਨਾਉਣ ਦੀ..!!

ਏਨਾ ਕ ਖਿਆਲ ਰੱਬਾ ਰੱਖੀ ਮੇਰੇ ਵੀਰ ਦਾ,
ਹੱਸਦਾ ਰਹੇ,ਵੱਸਦਾ ਰਹੇ, ਅੱਖੋ ਚੋਵੇ ਕਦੇ ਨੀਰ ਨਾ..!!

ਕਿੱਥੋ ਤਲਾਸ਼ ਕਰੇੇਗਾ ਵੇ ਮੇਰੇ ਵਰਗੀ,
ਜੋ ਤੇਰੀ ਜੁਦਾਈ ਵੀ ਸਹੇ ਤੇ ਪਿਆਰ ਵੀ ਕਰੇ..!!

ਮੈਨੂੰ ਤੇਰੇ ਨਾਲ ਕੋਈ ਨਾਰਾਜ਼ਗੀ ਜਾਂ ਰੁਸਵਾਈ ਨਹੀਂ,
ਤੂੰ ਆਪਣੀ ਜਗ੍ਹਾ ਠੀਕ ਸੀ ਤੇ ਮੈਂ ਆਪਣੀ ਜਗ੍ਹਾ..!!

ਰੁਲਨ ਦੇ ਡਰ ਤੋਂ ਬਸ ਅੰਦਰ ਹੀ ਦੱਬ ਲਈਆਂ,
ਕੁਝ ਖਵਾਹਿਸ਼ਾਂ ਉਹਨੇ ਤੇ ਕੁਝ ਮੈਂ..!!

Sad Shero Shayari Punjabi

ਸਮਝ ਨਾ ਸਕੇ ਕਿ ਗ਼ੈਰ ਸੀ ਹਜ਼ੂਰ,
ਸ਼ਾਇਦ ਤਕਦੀਰ ਨੂੰ ਇਹੀ ਸੀ ਮਨਜ਼ੂਰ..!!

ਹਰ ਸਾਹ ਨਾਲ ਚੇਤੇ ਤੈਨੂੰ ਕਰਦੇ ਆ,
ਕਿ ਦੱਸੀਏ ਤੈਨੂੰ ਪਿਆਰ ਹੀ ਇੰਨਾ ਕਰਦੇ ਆ..!!

ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ,
ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ ਆ..!!

ਸਾਨੂੰ ਨਸ਼ਾ ਤੇਰੀ ਅੱਖ ਦਾ ਤੇ ਲੋੜ ਤੇਰੇ ਪਿਆਰ ਦੀ,
ਪਿਆਸ ਤੇਰੀ ਰੂਹ ਦੀ ਤੇ ਭੁੱਖ ਤੇਰੇ ਦੀਦਾਰ ਦੀ..!!

ਕੁੱਝ ਤਾਂ ਸੋਚਿਆ ਹੋਵੇਗਾ ਤੇਰੇ ਤੇ ਮੇਰੇ ਬਾਰੇ ਰੱਬ ਨੇ ਨਹੀਂ ਤਾਂ,
ਐਨੀ ਵੱਡੀ ਦੁਨੀਆਂ ਵਿੱਚ ਤੇਰੇ ਤੇ ਹੀ ਦਿਲ ਕਿਓਂ ਆਉਂਦਾ ਮੇਰਾ..!!

ਹੱਸਣ ਨੂੰ ਜੀਅ ਤਾ ਵਾਲਾ ਕਰਦਾ, ਪਰ ਖੁੱਲ੍ਹ ਕੇ ਹੱਸਿਆ ਨੀ ਜਾਂਦਾ,
ਹੋਇਆ ਤਾ ਮੇਰੇ ਨਾਲ ਵੀ ਕੁਝ ਆ, ਆਹੀ ਤਾ ਬੋਲ ਕੇ ਦੱਸਿਆ ਨੀ ਜਾਂਦਾ..!!

ਨਾ ਉਹ ਲਫ਼ਜ਼ ਸਮਝਦੇ ਨੇ ਤੇ ਨਾ ਮੇਰੀ ਚੁੱਪੀ,
ਮੈਂ ਰੁੱਸਿਆਂ ਨੂੰ ਮਨਾਵਾਂ ਤਾਂ ਮਨਾਵਾਂ ਕਿਵੇਂ..!!

ये भी पढ़ें__________